AUDIO GURBANI
A Spirituality podcast by Gurjit Singh Jhampur
0.0 • 0 ratings
Want connect with Gurjit Singh Jhampur and email directly about potential partnerships?
Recent Episodes
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
Published: December 7, 2025ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥
Published: December 6, 2025ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥
Published: December 6, 2025ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥
Published: December 5, 2025ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥
Published: December 4, 2025ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥
Published: December 3, 2025ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥
Published: December 2, 2025ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
Published: December 1, 2025ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥
Published: November 30, 2025ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥
Published: November 29, 2025
